ਸਾਹਿਤ ਅਤੇ ਕਲਾ: ਕਿਤਾਬ ‘ਬਾਲ ਰੰਗ ’ ਦੀ ਪੜਚੋਲPlay07:50 Credit: Supplied by Sadia Rafique.ਐਸ ਬੀ ਐਸ ਪੰਜਾਬੀView Podcast SeriesFollow and SubscribeApple PodcastsYouTubeSpotifyDownload (7.18MB)Download the SBS Audio appAvailable on iOS and Android ਪਾਕਿਸਤਾਨ ਦੀ ਲਿਖਾਰੀ ਨਿਗ਼ਾਤ ਖ਼ੁਰਸ਼ੀਦ ਦੀ ਲਿਖੀ ਇਸ ਕਿਤਾਬ ਨੂੰ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦੀ ਕੋਸ਼ਿਸ਼ ਵਜੋਂ ਸਮਝਿਆ ਜਾ ਸਕਦਾ ਹੈ। ਇਸ ਕਿਤਾਬ ਵਿੱਚ ਬੱਚਿਆਂ ਲਈ ਅਣਗਿਣਤ ਕਵੀਤਾਵਾਂ ਹਨ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।ਇਹ ਵੀ ਜਾਣੋਸਾਹਿਤ ਅਤੇ ਕਲਾ: ਕਿਤਾਬ ‘ਸਾਹ ਦੇ ਸਰਗਮ ’ ਦੀ ਪੜਚੋਲਸਾਹਿਤ ਅਤੇ ਕਲਾ: ਕਿਤਾਬ ‘ਦਿਲ ਦੇ ਬੂਹੇ’ ਦੀ ਪੜਚੋਲਸਾਹਿਤ ਅਤੇ ਕਲਾ: ਕਿਤਾਬ ‘ਕਿੱਕਰਾਂ ਉੱਤੇ ਬੂਰ’ ਦੀ ਪੜਚੋਲShareLatest podcast episodesਪੰਜਾਬੀ ਡਾਇਰੀ: "ਕੇਂਦਰੀ ਬਜਟ 'ਚ ਪੰਜਾਬ ਨੂੰ ਅਣਗੌਲਿਆ ਗਿਆ", ਭਗਵੰਤ ਮਾਨਖ਼ਬਰਨਾਮਾ: ਡਾਕਟਰਾਂ ਦੀ ਨੁਮਾਇੰਦਗੀ ਕਰਨ ਵਾਲੇ ਸਮੂਹ ਵੱਲੋਂ ਮੈਡੀਕੇਅਰ ਪ੍ਰਣਾਲੀ ਵਿੱਚ ਸੁਧਾਰ ਦੀ ਮੰਗ"ਮੈਂ ਇਸ ਨੂੰ ਆਪਣੇ ਧਰਮ ਬਰਾਬਰ ਮੰਨਦਾ ਹਾਂ": NSW ਐਸ ਈ ਐਸ ਵਲੰਟੀਅਰ ਭੁਪਿੰਦਰ ਸਿੰਘ ਖੈੜਾਖ਼ਬਰ ਫਟਾਫੱਟ: ਪੂਰਾ ਹਫ਼ਤਾ ਕੀ ਕੁੱਝ ਰਿਹਾ ਖਾਸ? ਜਾਣੋ ਪੂਰੇ ਹਫਤੇ ਦੀ ਖ਼ਬਰਸਾਰ ਕੁੱਝ ਮਿੰਟਾਂ 'ਚ