ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਬਾਲੀਵੁੱਡ ਗੱਪਸ਼ੱਪ: ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਅਟੈਚ' ਹੋਇਆ ਰੀਲੀਜ਼

ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ 'ਅਟੈਚ' ਹੋਇਆ ਰੀਲੀਜ਼। Credit: Mahesh
ਪੰਜਾਬ ਦੇ ਨੌਜਵਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਵਲੋਂ ਸੋਸ਼ਲ ਮੀਡੀਆ 'ਤੇ ਪਾਈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਨਵਾਂ ਗਾਣਾ 'ਅਟੈਚ' ਰਿਲੀਜ਼ ਕਰ ਦਿੱਤਾ ਗਿਆ ਹੈ। ਇਹ ਅਤੇ ਹੋਰ ਢੇਰ ਸਾਰੀਆਂ ਤਾਜ਼ਾ ਫਿਲਮੀ ਖਬਰਾਂ ਜਾਨਣ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...
Share