16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ‘ਆਨਾਲਈਨ ਖਤਰਿਆਂ’ ਸਬੰਧੀ ਤਾਜ਼ਾ ਚੇਤਾਵਨੀਆਂ ਜਾਰੀ

Jumping through metaverse portal

Digital generated image of young woman jumping through portal door and turning into avatar in imaginary world. Metaverse concept. Source: Moment RF / Andriy Onufriyenko/Getty Images

‘ਮੈਟਾਵਰਸ’ ਨੂੰ ਅਕਸਰ ਇੰਟਰਨੈੱਟ ਦਾ ‘ਅਗਲਾ ਰੂਪ' ਕਿਹਾ ਜਾਂਦਾ ਹੈ, ਅਤੇ ਸਟੈਂਡਰਡ ਆਸਟ੍ਰੇਲੀਆ ਨੇ ‘ਮੈਟਾਵਰਸ ਇਸਤੇਮਾਲ ਕਰਨ ਵਾਲਿਆਂ’ ਲਈ ਆਨਲਾਈਨ ਖ਼ਤਰਿਆਂ ਬਾਰੇ ਤਾਜ਼ਾ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਾਬਲੇਗੌਰ ਹੈ ਕਿ ਇਹ ਚੇਤਾਵਨੀਆਂ ਫੈਡਰਲ ਸਰਕਾਰ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਲਗਾਉਣ ਬਾਰੇ ਕਾਨੂੰਨ ਪਾਸ ਕਰਨ ਤੋਂ ਕੁਝ ਦਿਨ ਬਾਅਦ ਆਈਆਂ ਹਨ। ਸਟੈਂਡਰਡ ਆਸਟ੍ਰੇਲੀਆ ਦੁਆਰਾ 3 ਦਸੰਬਰ ਨੂੰ ਜਾਰੀ ਕੀਤੀ ਗਈ ਖੋਜ ਦੱਸਦੀ ਹੈ ਕਿ ਮੁਲਕ ਵਿੱਚ ‘ਮੈਟਾਵਰਸ’ ਇਸਤੇਮਾਲ ਕਰਨ ਵਾਲਿਆਂ ਦੀ ਕੁੱਲ ਗਿਣਤੀ ਦਾ ਦੋ ਤਿਹਾਈ ਹਿੱਸਾ 16 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਬੱਚਿਆਂ ਦੇ ਵਿੱਚ ਇਸ ਤਰ੍ਹਾਂ ਦੇ ਪਲੇਟਫਾਰਮਾਂ ਦੀ ਵਧਦੀ ਰੂਚੀ ਅਤੇ ਬਾਲਗਾਂ ਵਿੱਚ ਉਹਨਾਂ ਦੇ ਸ਼ਾਮਲ ਹੋਣ ਬਾਰੇ ਜਾਗਰੂਕਤਾ ਵਿਚਕਾਰ ਇੱਕ ਚਿੰਤਾਜਨਕ ਅੰਤਰ ਹੈ। ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ।


Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ 
ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand
16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ‘ਆਨਾਲਈਨ ਖਤਰਿਆਂ’ ਸਬੰਧੀ ਤਾਜ਼ਾ ਚੇਤਾਵਨੀਆਂ ਜਾਰੀ | SBS Punjabi