- 98 ਪ੍ਰਤੀਸ਼ਤ ਆਸਟ੍ਰੇਲੀਅਨ ਪਬਲਿਕ ਸਕੂਲ ਘੱਟ ਫੰਡ ਪ੍ਰਾਪਤ ਸਕੂਲ ਹਨਇੱਕ ਰਿਪੋਰਟ ਵਿੱਚ ਆਇਆ ਸਾਹਮਣੇ।
- ਚੀਨ ਦੀ ਜੇਲ੍ਹ ਵਿੱਚ ਨਜ਼ਰਬੰਦ ਆਸਟ੍ਰੇਲੀਅਨ ਲੇਖਕ ਯਾਂਗ ਹੇਂਗਜੁਨ ਦੀ ਸਿਹਤ ਨੂੰ ਲੈ ਕੇ ਚਿੰਤਾਵਾਂ ਵਧੀਆਂ।
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਰਾਂਸਪੋਰਟ ਅਧਿਕਾਰੀਆਂ ਨੂੰ ਪੇਂਡੂ ਖੇਤਰਾਂ ਵਿੱਚ ਮਿੰਨੀ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਯੋਜਨਾ ਲਈ ਇੱਕ ਮੁਕੰਮਲ ਖਾਕਾ ਤਿਆਰ ਕਰਨ ਦੇ ਦਿੱਤੇ ਨਿਰਦੇਸ਼।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।