- ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਸਾਲ ਦੇ ਅੰਤ ਤੋਂ ਪਹਿਲਾਂ ਬੀਜਿੰਗ ਦੌਰੇ ਲਈ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ ਨੂੰ ਕੀਤਾ ਸਵੀਕਾਰ।
- ਨਿਊ ਸਾਊਥ ਵੇਲਜ਼ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰ ਰਿਹਾ ਹੈ ਸਿਡਨੀ ਦਾ ਰਿਹਾਇਸ਼ੀ ਸੰਕਟ।
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।