ਖੋ-ਖੋ ਵਿੱਚ ਹੋ ਸਕਦਾ ਹੈ ਕਿ ਫੀਫਾ ਵਿਸ਼ਵ ਕੱਪ ਜਾਂ ਓਲੰਪਿਕ ਵਰਗੀ ਸਟਾਰ ਪਾਵਰ ਨਹੀਂ ਹੈ, ਪਰ ਫਿਰ ਵੀ ਆਸਟ੍ਰੇਲੀਆਈ ਖਿਡਾਰੀਆਂ ਦਾ ਇੱਕ ਸਮੂਹ ਨਵੀਂ ਦਿੱਲੀ ਵਿੱਚ ਹੋ ਰਹੇ ਉਦਘਾਟਨੀ ਖੋ-ਖੋ ਵਿਸ਼ਵ ਕੱਪ ਵਿੱਚ ਮੁਕਾਬਲਾ ਕਰਦੇ ਹੋਏ ਲੱਖਾਂ ਲੋਕਾਂ ਦਾ ਧਿਆਨ ਖਿੱਚ ਰਿਹਾ ਹੈ। 39 ਰਾਸ਼ਟਰੀ ਪੁਰਸ਼ ਅਤੇ ਮਹਿਲਾ ਟੀਮਾਂ ਇਸ ਖੇਡ ਦੇ ਸਰਵਉੱਚ ਇਨਾਮ ਲਈ ਲੜ ਰਹੀਆਂ ਹਨ। ਇਨ੍ਹਾਂ ਵਿੱਚ, ਇੱਕ ਨਵੀਂ ਅਤੇ ਅਲੱਗ ਆਸਟ੍ਰੇਲੀਆਈ ਟੀਮ ਵੀ ਸ਼ਾਮਲ ਹੈ। ਆਸਟ੍ਰੇਲੀਆਈ ਟੀਮ ਦੇ ਸਫਰ ਖੋ-ਖੋ ਵਿਸ਼ਵ ਕੱਪ ਖੇਡਣ ਦੇ ਸਫਰ ਬਾਰੇ ਜਾਨਣ ਲਈ ਸੁਣੋ ਸਾਡਾ ਇਹ ਪੌਡਕਾਸਟ...
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕਅਤੇ ਇੰਸਟਾਗ੍ਰਾਮ'ਤੇ ਫਾਲੋ ਕਰੋ।